Amritvele Da Hukamnama, Sri Darbar Sahib, Sri Amritsar, Ang-877, 25-Oct-2022 Amritvele Da Hukamnama, Sri Darbar Sahib, Sri Amritsar, Ang-877 www.facebook.com/HukamnamaSriDarbarSahibSriAmritsar ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ �
Amritvele da Hukamnama Sri Darbar Sahib, Sri Amritsar, Ang 877 https://youtu.be/kqWHX2500IU?si=