HUKAMNAMA SRI DARBAR SAHIB, SRI AMRITSAR, ANG (802), 16-Dec-2016

0 views
Skip to first unread message

Joingurbani Joingurbani

unread,
Dec 15, 2016, 7:36:45 PM12/15/16
to joingurbani, join_gurbani, joingurbani
AMRITVELE DA HUKAMNAMA SRI DARBAR SAHIB, SRI AMRITSAR, ANG (802), 16-DEC-2016

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ 

ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥

रागु बिलावलु महला ५ घरु २ यानड़ीए कै घरि गावणा

ੴ सतिगुर प्रसादि ॥ मै मनि तेरी टेक मेरे पिआरे मै मनि तेरी टेक ॥ अवर सिआणपा बिरथीआ पिआरे राखन कउ तुम एक ॥१॥ रहाउ ॥ सतिगुरु पूरा जे मिलै पिआरे सो जनु होत निहाला ॥ गुर की सेवा सो करे पिआरे जिस नो होइ दइआला ॥ सफल मूरति गुरदेउ सुआमी सरब कला भरपूरे ॥ नानक गुरु पारब्रहमु परमेसरु सदा सदा हजूरे ॥१॥  

Raag Bilaaval, Fifth Mehl, Second House, To Be Sung To The Tune Of Yaan-Ree-Ay:

One Universal Creator God. By The Grace Of The True Guru: You are the Support of my mind, O my Beloved, You are the Support of my mind. All other clever tricks are useless, O Beloved; You alone are my Protector. ||1||Pause|| One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. ||1||

ਕੈ ਘਰਿ= ਦੇ ਘਰ ਵਿਚ। ਯਾਨੜੀਏ ਕੈ ਘਰਿ = ਉਸ ਸ਼ਬਦ ਦੇ 'ਘਰ' ਵਿਚ ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ'। ਮੈ ਮਨਿ = ਮੇਰੇ ਮਨ ਵਿਚ। ਟੇਕ = ਆਸਰਾ। ਅਵਰ = ਹੋਰ। ਸਿਆਣਪਾ = ਚਤੁਰਾਈਆਂ। ਬਿਰਥੀਆ = ਵਿਅਰਥ। ਰਾਖਨ ਕਉ = ਰੱਖਿਆ ਕਰਨ ਜੋਗਾ। ਤੁਮ ਏਕ = ਸਿਰਫ਼ ਤੂੰ ਹੀ ॥੧॥ ਸੋ ਜਨੁ  ਉਹ ਬੰਦਾ। ਨਿਹਾਲਾ = ਆਨੰਦ-ਭਰਪੂਰ। ਜਿਸ ਨੋ = {ਲਫ਼ਜ਼ 'ਜਿਸੁ'ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਹੋਇ = ਹੁੰਦਾ ਹੈ (ਪ੍ਰਭੂ)।  ਸਫਲ ਮੂਰਤਿ = ਉਹ ਜਿਸ ਦੀ ਹਸਤੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰ ਸਕਦੀ ਹੈ। ਕਲਾ = ਸੱਤਿਆ,ਤਾਕਤ। ਹਜੂਰੇ = ਅੰਗ-ਸੰਗ ॥੧॥

ਰਾਗ ਬਿਲਾਵਲੁ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ; ਇਸ ਸ਼ਬਦ ਨੂੰ'ਯਾਨੜੀਏ' ਦੀ ਸੁਰ ਵਿੱਚ ਗਾਇਆ ਜਾਵੇ (ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ')।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ,ਤੇਰਾ ਹੀ ਆਸਰਾ ਹੈ।  ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ॥  ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ॥੧॥

राग बिलावालु, घर २ में गुरु अर्जनदेव जी की बाणी; इस शब्द को यानड़ीए की सुर में गाया जाए (जिस की पहली तुक है'इयानड़ीए मानड़ा काइ करेहि')।

अकाल पुरख एक है और सतगुरु की कृपा द्वारा मिलता है। हे प्यारे प्रभु! मेरे मान में (एक) तेरा ही सहारा है, तेरा ही सहारा है। हे प्यारे प्रभु! सिर्फ तुं ही (हम जीवों की) रक्षा करने में समर्थ है। इसके एल्व और और चतुराइयां (सोचना) किसी भी काम नहीं॥१॥रहाउ॥ हे भाई! जिस मनुख को पूरा गुरु मिल जाए, वह सदा खिड़ा रहता है। पर, हे भाई! वो ही मनुख गुरु की सरन पड़ता है, जिस ऊपर (प्रभु आप दयावान होता है। हे भाई! गुरु स्वामी मनुख जन्म का महोरथ पूरा करने में समर्थ है (क्योंकि) वह सारी ताकतों का मालिक है। हे नानक! गुरु परमात्मा का रूप है। (अपने सेवकों के) सदा ही अंग संग रहता है॥१॥

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !! 

www.smart matrimonial.com
Sikh and Punjabi matrimonial
Free for female profiles
HUKAMNAMA.png

Joingurbani Joingurbani

unread,
Jun 28, 2019, 7:13:36 PM6/28/19
to joingurbani, join_gurbani, joingurbani
AMRITVELE DA HUKAMNAMA SRI DARBAR SAHIB, SRI AMRITSAR, ANG 802
HUKAMNAMA.png

Joingurbani Joingurbani

unread,
Jun 27, 2021, 7:16:59 PM6/27/21
to Joingurbani Joingurbani, joingurbani
HUKAMNAMA.png

Joingurbani Joingurbani

unread,
Mar 7, 2022, 6:54:28 PM3/7/22
to Joingurbani Joingurbani, joingurbani
AMRITVELE DA HUKAMNAMA SRI DARBAR SAHIB, SRI AMRITSAR, ANG 802, 08-Mar-2022

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ 
ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥

रागु बिलावलु महला ५ घरु २ यानड़ीए कै घरि गावणा
ੴ सतिगुर प्रसादि ॥ मै मनि तेरी टेक मेरे पिआरे मै मनि तेरी टेक ॥ अवर सिआणपा बिरथीआ पिआरे राखन कउ तुम एक ॥१॥ रहाउ ॥ सतिगुरु पूरा जे मिलै पिआरे सो जनु होत निहाला ॥ गुर की सेवा सो करे पिआरे जिस नो होइ दइआला ॥ सफल मूरति गुरदेउ सुआमी सरब कला भरपूरे ॥ नानक गुरु पारब्रहमु परमेसरु सदा सदा हजूरे ॥१॥  

Raag Bilaaval, Fifth Mehl, Second House, To Be Sung To The Tune Of Yaan-Ree-Ay:

One Universal Creator God. By The Grace Of The True Guru: You are the Support of my mind, O my Beloved, You are the Support of my mind. All other clever tricks are useless, O Beloved; You alone are my Protector. ||1||Pause|| One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. ||1||

ਕੈ ਘਰਿ= ਦੇ ਘਰ ਵਿਚ। ਯਾਨੜੀਏ ਕੈ ਘਰਿ = ਉਸ ਸ਼ਬਦ ਦੇ 'ਘਰ' ਵਿਚ ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ'। ਮੈ ਮਨਿ = ਮੇਰੇ ਮਨ ਵਿਚ। ਟੇਕ = ਆਸਰਾ। ਅਵਰ = ਹੋਰ। ਸਿਆਣਪਾ = ਚਤੁਰਾਈਆਂ। ਬਿਰਥੀਆ = ਵਿਅਰਥ। ਰਾਖਨ ਕਉ = ਰੱਖਿਆ ਕਰਨ ਜੋਗਾ। ਤੁਮ ਏਕ = ਸਿਰਫ਼ ਤੂੰ ਹੀ ॥੧॥ ਸੋ ਜਨੁ  ਉਹ ਬੰਦਾ। ਨਿਹਾਲਾ = ਆਨੰਦ-ਭਰਪੂਰ। ਜਿਸ ਨੋ = {ਲਫ਼ਜ਼ 'ਜਿਸੁ'ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਹੋਇ = ਹੁੰਦਾ ਹੈ (ਪ੍ਰਭੂ)।  ਸਫਲ ਮੂਰਤਿ = ਉਹ ਜਿਸ ਦੀ ਹਸਤੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰ ਸਕਦੀ ਹੈ। ਕਲਾ = ਸੱਤਿਆ,ਤਾਕਤ। ਹਜੂਰੇ = ਅੰਗ-ਸੰਗ ॥੧॥

ਰਾਗ ਬਿਲਾਵਲੁ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ; ਇਸ ਸ਼ਬਦ ਨੂੰ'ਯਾਨੜੀਏ' ਦੀ ਸੁਰ ਵਿੱਚ ਗਾਇਆ ਜਾਵੇ (ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ')।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ,ਤੇਰਾ ਹੀ ਆਸਰਾ ਹੈ।  ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ॥  ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ॥੧॥

राग बिलावालु, घर २ में गुरु अर्जनदेव जी की बाणी; इस शब्द को यानड़ीए की सुर में गाया जाए (जिस की पहली तुक है'इयानड़ीए मानड़ा काइ करेहि')।

अकाल पुरख एक है और सतगुरु की कृपा द्वारा मिलता है। हे प्यारे प्रभु! मेरे मान में (एक) तेरा ही सहारा है, तेरा ही सहारा है। हे प्यारे प्रभु! सिर्फ तुं ही (हम जीवों की) रक्षा करने में समर्थ है। इसके एल्व और और चतुराइयां (सोचना) किसी भी काम नहीं॥१॥रहाउ॥ हे भाई! जिस मनुख को पूरा गुरु मिल जाए, वह सदा खिड़ा रहता है। पर, हे भाई! वो ही मनुख गुरु की सरन पड़ता है, जिस ऊपर (प्रभु आप दयावान होता है। हे भाई! गुरु स्वामी मनुख जन्म का महोरथ पूरा करने में समर्थ है (क्योंकि) वह सारी ताकतों का मालिक है। गुरु नानक जी कहते हैं, हे नानक! गुरु परमात्मा का रूप है। (अपने सेवकों के) सदा ही अंग संग रहता है॥१॥ http://www.facebook.com/GurbaniThoughtOfTheDay
HUKAMNAMA.png

Joingurbani Joingurbani

unread,
Jun 8, 2022, 7:14:01 PM6/8/22
to Joingurbani Joingurbani, joingurbani
AMRITVELE DA HUKAMNAMA SRI DARBAR SAHIB, SRI AMRITSAR, ANG 802

HUKAMNAMA.png

Joingurbani Joingurbani

unread,
Aug 23, 2022, 7:40:39 PM8/23/22
to Joingurbani Joingurbani, joingurbani
AMRITVELE DA HUKAMNAMA SRI DARBAR SAHIB, SRI AMRITSAR, ANG 802, 24-Aug-2022

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ 
ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥

रागु बिलावलु महला ५ घरु २ यानड़ीए कै घरि गावणा
ੴ सतिगुर प्रसादि ॥ मै मनि तेरी टेक मेरे पिआरे मै मनि तेरी टेक ॥ अवर सिआणपा बिरथीआ पिआरे राखन कउ तुम एक ॥१॥ रहाउ ॥ सतिगुरु पूरा जे मिलै पिआरे सो जनु होत निहाला ॥ गुर की सेवा सो करे पिआरे जिस नो होइ दइआला ॥ सफल मूरति गुरदेउ सुआमी सरब कला भरपूरे ॥ नानक गुरु पारब्रहमु परमेसरु सदा सदा हजूरे ॥१॥  

Raag Bilaaval, Fifth Mehl, Second House, To Be Sung To The Tune Of Yaan-Ree-Ay:
One Universal Creator God. By The Grace Of The True Guru: You are the Support of my mind, O my Beloved, You are the Support of my mind. All other clever tricks are useless, O Beloved; You alone are my Protector. ||1||Pause|| One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. (Guru Nanak ji says to himself) O Nanak, the Guru is the Supreme Lord God, the Transcendent Lord; He is ever-present, forever and ever. ||1||

ਕੈ ਘਰਿ= ਦੇ ਘਰ ਵਿਚ। ਯਾਨੜੀਏ ਕੈ ਘਰਿ = ਉਸ ਸ਼ਬਦ ਦੇ 'ਘਰ' ਵਿਚ ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ'। ਮੈ ਮਨਿ = ਮੇਰੇ ਮਨ ਵਿਚ। ਟੇਕ = ਆਸਰਾ। ਅਵਰ = ਹੋਰ। ਸਿਆਣਪਾ = ਚਤੁਰਾਈਆਂ। ਬਿਰਥੀਆ = ਵਿਅਰਥ। ਰਾਖਨ ਕਉ = ਰੱਖਿਆ ਕਰਨ ਜੋਗਾ। ਤੁਮ ਏਕ = ਸਿਰਫ਼ ਤੂੰ ਹੀ ॥੧॥ ਸੋ ਜਨੁ  ਉਹ ਬੰਦਾ। ਨਿਹਾਲਾ = ਆਨੰਦ-ਭਰਪੂਰ। ਜਿਸ ਨੋ = {ਲਫ਼ਜ਼ 'ਜਿਸੁ'ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਹੋਇ = ਹੁੰਦਾ ਹੈ (ਪ੍ਰਭੂ)।  ਸਫਲ ਮੂਰਤਿ = ਉਹ ਜਿਸ ਦੀ ਹਸਤੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰ ਸਕਦੀ ਹੈ। ਕਲਾ = ਸੱਤਿਆ,ਤਾਕਤ। ਹਜੂਰੇ = ਅੰਗ-ਸੰਗ ॥੧॥

ਰਾਗ ਬਿਲਾਵਲੁ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ; ਇਸ ਸ਼ਬਦ ਨੂੰ'ਯਾਨੜੀਏ' ਦੀ ਸੁਰ ਵਿੱਚ ਗਾਇਆ ਜਾਵੇ (ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ')।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ,ਤੇਰਾ ਹੀ ਆਸਰਾ ਹੈ।  ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ॥  ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ॥੧॥

राग बिलावालु, घर २ में गुरु अर्जनदेव जी की बाणी; इस शब्द को यानड़ीए की सुर में गाया जाए (जिस की पहली तुक है'इयानड़ीए मानड़ा काइ करेहि')।
अकाल पुरख एक है और सतगुरु की कृपा द्वारा मिलता है। हे प्यारे प्रभु! मेरे मान में (एक) तेरा ही सहारा है, तेरा ही सहारा है। हे प्यारे प्रभु! सिर्फ तुं ही (हम जीवों की) रक्षा करने में समर्थ है। इसके एल्व और और चतुराइयां (सोचना) किसी भी काम नहीं॥१॥रहाउ॥ हे भाई! जिस मनुख को पूरा गुरु मिल जाए, वह सदा खिड़ा रहता है। पर, हे भाई! वो ही मनुख गुरु की सरन पड़ता है, जिस ऊपर (प्रभु आप दयावान होता है। हे भाई! गुरु स्वामी मनुख जन्म का महोरथ पूरा करने में समर्थ है (क्योंकि) वह सारी ताकतों का मालिक है। गुरु नानक जी कहते हैं, हे नानक! गुरु परमात्मा का रूप है। (अपने सेवकों के) सदा ही अंग संग रहता है॥१॥ 

HUKAMNAMA.png

Joingurbani Joingurbani

unread,
Aug 7, 2023, 7:29:20 PM8/7/23
to Joingurbani Joingurbani, joingurbani
AMRITVELE DA HUKAMNAMA SRI DARBAR SAHIB, SRI AMRITSAR, ANG 802

HUKAMNAMA.png

Joingurbani Joingurbani

unread,
Dec 25, 2023, 7:40:41 PM12/25/23
to Joingurbani Joingurbani, joingurbani
HUKAMNAMA.png

Joingurbani Joingurbani

unread,
Aug 19, 2025, 7:45:10 PMAug 19
to Joingurbani Joingurbani, joingurbani
AMRITVELE DA HUKAMNAMA SRI DARBAR SAHIB, SRI AMRITSAR, ANG 802

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ 
ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ 

रागु बिलावलु महला ५ घरु २ यानड़ीए कै घरि गावणा
ੴ सतिगुर प्रसादि ॥ मै मनि तेरी टेक मेरे पिआरे मै मनि तेरी टेक ॥ अवर सिआणपा बिरथीआ पिआरे राखन कउ तुम एक ॥१॥ रहाउ ॥ सतिगुरु पूरा जे मिलै पिआरे सो जनु होत निहाला ॥ गुर की सेवा सो करे पिआरे जिस नो होइ दइआला ॥ सफल मूरति गुरदेउ सुआमी सरब कला भरपूरे ॥ नानक गुरु पारब्रहमु परमेसरु सदा सदा हजूरे ॥१॥ सुणि सुणि जीवा सोइ तिना की जिन्ह अपुना प्रभु जाता ॥ हरि नामु अराधहि नामु वखाणहि हरि नामे ही मनु राता ॥ सेवकु जन की सेवा मागै पूरै करमि कमावा ॥ नानक की बेनंती सुआमी तेरे जन देखणु पावा ॥२॥ वडभागी से काढीअहि पिआरे संतसंगति जिना वासो ॥ अम्रित नामु अराधीऐ निरमलु मनै होवै परगासो ॥ जनम मरण दुखु काटीऐ पिआरे चूकै जम की काणे ॥ तिना परापति दरसनु नानक जो प्रभ अपणे भाणे ॥३॥ ऊच अपार बेअंत सुआमी कउणु जाणै गुण तेरे ॥ गावते उधरहि सुणते उधरहि बिनसहि पाप घनेरे ॥ पसू परेत मुगध कउ तारे पाहन पारि उतारै ॥ नानक दास तेरी सरणाई सदा सदा बलिहारै ॥४॥१॥४॥ 

ਕੈ ਘਰਿ= ਦੇ ਘਰ ਵਿਚ। ਯਾਨੜੀਏ ਕੈ ਘਰਿ = ਉਸ ਸ਼ਬਦ ਦੇ 'ਘਰ' ਵਿਚ ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ'। ਮੈ ਮਨਿ = ਮੇਰੇ ਮਨ ਵਿਚ। ਟੇਕ = ਆਸਰਾ। ਅਵਰ = ਹੋਰ। ਸਿਆਣਪਾ = ਚਤੁਰਾਈਆਂ। ਬਿਰਥੀਆ = ਵਿਅਰਥ। ਰਾਖਨ ਕਉ = ਰੱਖਿਆ ਕਰਨ ਜੋਗਾ। ਤੁਮ ਏਕ = ਸਿਰਫ਼ ਤੂੰ ਹੀ ॥੧॥ ਸੋ ਜਨੁ ਉਹ ਬੰਦਾ। ਨਿਹਾਲਾ = ਆਨੰਦ-ਭਰਪੂਰ। ਜਿਸ ਨੋ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਹੋਇ = ਹੁੰਦਾ ਹੈ (ਪ੍ਰਭੂ)। ਸਫਲ ਮੂਰਤਿ = ਉਹ ਜਿਸ ਦੀ ਹਸਤੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰ ਸਕਦੀ ਹੈ। ਕਲਾ = ਸੱਤਿਆ, ਤਾਕਤ। ਹਜੂਰੇ = ਅੰਗ-ਸੰਗ ॥੧॥

ਰਾਗ ਬਿਲਾਵਲੁ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ; ਇਸ ਸ਼ਬਦ ਨੂੰ 'ਯਾਨੜੀਏ' ਦੀ ਸੁਰ ਵਿੱਚ ਗਾਇਆ ਜਾਵੇ (ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ')।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ॥ ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ॥੧॥ ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ)ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।
ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।
ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।

राग बिलावालु, घर २ में गुरु अर्जनदेव जी की बाणी; इस शब्द को यानड़ीए की सुर में गाया जाए (जिस की पहली तुक है 'इयानड़ीए मानड़ा काइ करेहि')।

अकाल पुरख एक है और सतगुरु की कृपा द्वारा मिलता है। हे प्यारे प्रभु! मेरे मान में (एक) तेरा ही सहारा है, तेरा ही सहारा है। हे प्यारे प्रभु! सिर्फ तुं ही (हम जीवों की) रक्षा करने में समर्थ है। इसके एल्व और और चतुराइयां (सोचना) किसी भी काम नहीं॥१॥रहाउ॥ हे भाई! जिस मनुख को पूरा गुरु मिल जाए, वह सदा खिड़ा रहता है। पर, हे भाई! वो ही मनुख गुरु की सरन पड़ता है, जिस ऊपर (प्रभु आप दयावान होता है। हे भाई! गुरु स्वामी मनुख जन्म का महोरथ पूरा करने में समर्थ है (क्योंकि) वह सारी ताकतों का मालिक है। हे नानक! गुरु परमात्मा का रूप है। (अपने सेवकों के) सदा ही अंग संग रहता है॥१॥हे भाई! जो मनुष्य अपने परमात्मा के साथ गहरी सांझ डाले रखते हैं, उनकी शोभा सुन-सुन के मेरे अंदर आत्मिक जीवन पैदा होता है। (वे भाग्यशाली मनुष्य सदा) परमात्मा का नाम सिमरते हैं, परमात्मा का नाम उचारते हैं, परमात्मा के नाम में ही उनका मन रंगा रहता है। हे प्रभू! (तेरा यह) सेवक (तेरे उन) सेवकों की सेवा (की दाति तेरे पास से) माँगता है, (तेरी) पूर्ण बख्शिश से (ही) मैं (उनकी) सेवा की कार कर सकता हूँ। हे मालिक प्रभू! (तेरे सेवक) नानक की (तेरे दर पर) प्रार्थना है, (-मेहर कर) मैं तेरे सेवकों के दर्शन कर सकूँ।2।
हे भाई! जिन मनुष्यों का बैठना-उठना सदा गुरमुखों की संगति में है, वे मनुष्य अति भाग्यशाली कहे जा सकते हैं। (गुरमुखों की संगति में ही रह के) आत्मिक जीवन देने वाला पवित्र नाम सिमरा जा सकता है, और मन में (उच्च आत्मिक जीवन का) प्रकाश (ज्ञान) पैदा होता है। हे भाई! (गुरमुखों की संगति में ही) सारी उम्र दुख काटा जा सकता है, और यमराज की धौंस भी समाप्त हो जाती है। पर, हे नानक! (गुरमुखों के) दर्शन उन मनुष्यों को ही नसीब होते हैं जो अपने परमात्मा को प्यारे लगते हैं।3।
हे सबसे ऊँचे, अपार और बेअंत मालिक प्रभू! कोई भी मनुष्य तेरे (सारे) गुण नहीं जान सकता। जो मनुष्य (तेरे गुण) गाते हैं, वे विकारों से बच निकलते हैं। जो मनुष्य (तेरी सिफतें) सुनते हैं, उनके अनेकों पाप नाश हो जाते हैं।
हे भाई! परमात्मा पशु-स्वभाव लोगों को, और महामूर्खों को (संसार-समुंद्र से) पार लंघा देता है, बड़े-बड़े कठोर-चिक्त मनुष्यों को भी पार लंघा देता है। हे नानक! (कह- हे प्रभू!) तेरे दास तेरी शरण पड़े रहते हैं और सदा ही तुझ पर से बलिहार जाते हैं।4।1।4।
HUKAMNAMA.png
Reply all
Reply to author
Forward
0 new messages