Hukamnama Sri Darbar Sahib, Sri Amritsar, Ang(page) 600, 29-March-2013

0 views
Skip to first unread message

Joingurbani Joingurbani

unread,
Mar 28, 2013, 8:38:13 PM3/28/13
to grouse867oven, join_gurbani, joingurbani, joingurbani

Hukamnama Sri Darbar Sahib, Sri Amritsar, Ang(page) 600
ਸੋਰਠਿ ਮਹਲਾ ੩ ॥  
सोरठि महला ३ ॥  
 :Sorat'h, Third Mehl  

ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥  ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥  ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥  ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥  ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥  ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥  ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥  ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ 
भगति खजाना भगतन कउ दीआ नाउ हरि धनु सचु सोइ ॥  अखुटु नाम धनु कदे निखुटै नाही किनै न कीमति होइ ॥  नाम धनि मुख उजले होए हरि पाइआ सचु सोइ ॥१॥  मन मेरे गुर सबदी हरि पाइआ जाइ ॥  बिनु सबदै जगु भुलदा फिरदा दरगह मिलै सजाइ ॥ रहाउ ॥  इसु देही अंदरि पंच चोर वसहि कामु क्रोधु लोभु मोहु अहंकारा ॥  अम्रितु लूटहि मनमुख नही बूझहि कोइ न सुणै पूकारा ॥  अंधा जगतु अंधु वरतारा बाझु गुरू गुबारा ॥२॥  
The True Lord has blessed His devotees with the treasure of devotional worship, and the wealth of the Lord's Name.  The wealth of the Naam, shall never be exhausted; no one can estimate its worth.  With the wealth of the Naam, their faces are radiant, and they attain the True Lord. ||1||  O my mind, through the Word of the Guru's Shabad, the Lord is found.  Without the Shabad, the world wanders around, and receives its punishment in the Court of the Lord. ||Pause||  Within this body dwell the five thieves: sexual desire, anger, greed, emotional attachment and egotism.  They plunder the Nectar, but the self-willed manmukh does not realize it; no one hears his complaint.  The world is blind, and its dealings are blind as well; without the Guru, there is only pitch darkness. ||2||  
ਕਉ = ਨੂੰ। ਸਚੁ = ਸਦਾ ਕਾਇਮ ਰਹਿਣ ਵਾਲਾ। ਅਖੁਟੁ = ਨਾਹ ਮੁੱਕਣ ਵਾਲਾ। ਕਿਨੈ = ਕਿਸੇ ਪਾਸੋਂ ਭੀ। ਧਨਿ = ਧਨ ਨਾਲ ॥੧॥ ਸਬਦੀ = ਸ਼ਬਦ ਦੀ ਰਾਹੀਂ। ਸਜਾਇ = ਦੰਡ ॥ ਰਹਾਉ॥ ਦੇਹੀ = ਸਰੀਰ। ਵਸਹਿ = ਵੱਸਦੇ ਹਨ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ ਧਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਅੰਧਾ = (ਮਾਇਆ ਦੇ ਮੋਹ ਵਿਚ) ਅੰਨ੍ਹਾ। ਗੁਬਾਰਾ = ਹਨੇਰਾ ॥੨॥
(ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ॥ਰਹਾਉ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥
(गुरु) भक्त जनों को परमात्मा की भक्ति का खज़ाना देता है, परमात्मा का नाम ऐसा धन है जो सदा कायम रहता है। हरी-नाम-धन कभी खत्म होने वाला नहीं, यह धन कभी नहीं खत्म होता, किसी से इस का मूल्य भी नहीं आँका जा सकता (भावार्थ, कोई मनुख इस धन को दुनिया के पदार्थों से खरीद नहीं सकता)। जिन्होंने यह सदा-थिर हरी धन प्राप्त कर लिया, उनको इस नाम-धन की बरकत से (लोक परलोक में) इज्जत मिलती है॥१॥ हे मेरे मन! (गुरु के शब्द के द्वारा ही परमात्मा मिल सकता है। शब्द के बिना जगत कुराह पड़ा भटकता रहता है, (आगे परलोक में) प्रभु की दरगाह में दंड सहता है॥रहाउ॥ इस सरीर में काम, क्रोध, लोभ, मोह अन्धकार के पञ्च चोर बसते हैं, (यह) आत्मिक जीवन देने वाला नाम-धन लूटते रहते हैं, परन्तु, अपने मन के पीछे चलने वाले मनुख यह समझते नहीं। (जब सब कुछ लुटा कर वह दुखी होते हैं, तो) कोई उनकी पुकार नहीं सुनता (को उनकी सहायता नहीं कर सकता)। माया के मोह में जगत अंधों वाली करतूत करता  रहता है, गुरु से भटक कर (इस के आत्मिक जीवन के रस्ते में) अँधेरा हुआ रहता है॥२॥ 
-- 

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Guru Pyare Jio,
Invite your friends to join Gurbani Group, to subscribe send mail to
If you have direct internet access then mail to joingurban...@googlegroups.com
If you don’t have direct internet access then mail to joing...@gmail.com 
with subject JOIN GURBANI,
Our members will receive daily Gurbani translation mails
 
Sangat ka Nimane sewak
 
Gurbani Group





Hukam.JPG

Joingurbani Joingurbani

unread,
Apr 22, 2020, 7:27:13 PM4/22/20
to Joingurbani Joingurbani, join_gurbani, joingurbani
Amritvele da Hukamnama Sri Darbar Sahib, Sri Amritsar, Ang 600
ਸੋਰਠਿ ਮਹਲਾ ੩ ॥  ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥  ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥  ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥  ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥  ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥  ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥  ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥  ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ 

सोरठि महला ३ ॥  भगति खजाना भगतन कउ दीआ नाउ हरि धनु सचु सोइ ॥  अखुटु नाम धनु कदे निखुटै नाही किनै न कीमति होइ ॥  नाम धनि मुख उजले होए हरि पाइआ सचु सोइ ॥१॥  मन मेरे गुर सबदी हरि पाइआ जाइ ॥  बिनु सबदै जगु भुलदा फिरदा दरगह मिलै सजाइ ॥ रहाउ ॥  इसु देही अंदरि पंच चोर वसहि कामु क्रोधु लोभु मोहु अहंकारा ॥  अम्रितु लूटहि मनमुख नही बूझहि कोइ न सुणै पूकारा ॥  अंधा जगतु अंधु वरतारा बाझु गुरू गुबारा ॥२॥  

 :Sorat'h, Third Mehl  The True Lord has blessed His devotees with the treasure of devotional worship, and the wealth of the Lord's Name.  The wealth of the Naam, shall never be exhausted; no one can estimate its worth.  With the wealth of the Naam, their faces are radiant, and they attain the True Lord. ||1||  O my mind, through the Word of the Guru's Shabad, the Lord is found.  Without the Shabad, the world wanders around, and receives its punishment in the Court of the Lord. ||Pause||  Within this body dwell the five thieves: sexual desire, anger, greed, emotional attachment and egotism.  They plunder the Nectar, but the self-willed manmukh does not realize it; no one hears his complaint.  The world is blind, and its dealings are blind as well; without the Guru, there is only pitch darkness. ||2||  
ਕਉ = ਨੂੰ। ਸਚੁ = ਸਦਾ ਕਾਇਮ ਰਹਿਣ ਵਾਲਾ। ਅਖੁਟੁ = ਨਾਹ ਮੁੱਕਣ ਵਾਲਾ। ਕਿਨੈ = ਕਿਸੇ ਪਾਸੋਂ ਭੀ। ਧਨਿ = ਧਨ ਨਾਲ ॥੧॥ ਸਬਦੀ = ਸ਼ਬਦ ਦੀ ਰਾਹੀਂ। ਸਜਾਇ = ਦੰਡ ॥ ਰਹਾਉ॥ ਦੇਹੀ = ਸਰੀਰ। ਵਸਹਿ = ਵੱਸਦੇ ਹਨ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ ਧਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਅੰਧਾ = (ਮਾਇਆ ਦੇ ਮੋਹ ਵਿਚ) ਅੰਨ੍ਹਾ। ਗੁਬਾਰਾ = ਹਨੇਰਾ ॥੨॥
(ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ॥ਰਹਾਉ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥
(गुरु) भक्त जनों को परमात्मा की भक्ति का खज़ाना देता है, परमात्मा का नाम ऐसा धन है जो सदा कायम रहता है। हरी-नाम-धन कभी खत्म होने वाला नहीं, यह धन कभी नहीं खत्म होता, किसी से इस का मूल्य भी नहीं आँका जा सकता (भावार्थ, कोई मनुख इस धन को दुनिया के पदार्थों से खरीद नहीं सकता)। जिन्होंने यह सदा-थिर हरी धन प्राप्त कर लिया, उनको इस नाम-धन की बरकत से (लोक परलोक में) इज्जत मिलती है॥१॥ हे मेरे मन! (गुरु के शब्द के द्वारा ही परमात्मा मिल सकता है। शब्द के बिना जगत कुराह पड़ा भटकता रहता है, (आगे परलोक में) प्रभु की दरगाह में दंड सहता है॥रहाउ॥ इस सरीर में काम, क्रोध, लोभ, मोह अन्धकार के पञ्च चोर बसते हैं, (यह) आत्मिक जीवन देने वाला नाम-धन लूटते रहते हैं, परन्तु, अपने मन के पीछे चलने वाले मनुख यह समझते नहीं। (जब सब कुछ लुटा कर वह दुखी होते हैं, तो) कोई उनकी पुकार नहीं सुनता (को उनकी सहायता नहीं कर सकता)। माया के मोह में जगत अंधों वाली करतूत करता  रहता है, गुरु से भटक कर (इस के आत्मिक जीवन के रस्ते में) अँधेरा हुआ रहता है॥२॥ 
Hukam.JPG

Joingurbani Joingurbani

unread,
Jul 17, 2022, 7:48:26 PM7/17/22
to Joingurbani Joingurbani, joingurbani
Hukam.JPG

Joingurbani Joingurbani

unread,
Sep 18, 2024, 7:55:16 PM9/18/24
to Joingurbani Joingurbani, joingurbani
Hukam.JPG

Joingurbani Joingurbani

unread,
Sep 16, 2025, 7:59:39 PMSep 16
to joingurbani, Joingurbani Joingurbani
Hukam.JPG

Joingurbani Joingurbani

unread,
Oct 9, 2025, 4:30:14 AMOct 9
to joingurbani




Amritvele da Hukamnama, Sri Darbar Sahib, Sri Amritsar, Ang 600


ਸੋਰਠਿ ਮਹਲਾ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਕੀਮਤਿ ਹੋਇ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ਰਹਾਉ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਸੁਣੈ ਪੂਕਾਰਾ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਚਲਦਿਆ ਨਾਲਿ   ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ   ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ

 

सोरठि महला ॥  भगति खजाना भगतन कउ दीआ नाउ हरि धनु सचु सोइ ॥  अखुटु नाम धनु कदे निखुटै नाही किनै कीमति होइ ॥  नाम धनि मुख उजले होए हरि पाइआ सचु सोइ ॥१॥  मन मेरे गुर सबदी हरि पाइआ जाइ ॥  बिनु सबदै जगु भुलदा फिरदा दरगह मिलै सजाइ रहाउ ॥  इसु देही अंदरि पंच चोर वसहि कामु क्रोधु लोभु मोहु अहंकारा ॥  अम्रितु लूटहि मनमुख नही बूझहि कोइ सुणै पूकारा ॥  अंधा जगतु अंधु वरतारा बाझु गुरू गुबारा ॥२॥  हउमै मेरा करि करि विगुते किहु चलै चलदिआ नालि   गुरमुखि होवै सु नामु धिआवै सदा हरि नामु समालि ॥  सची बाणी हरि गुण गावै नदरी नदरि निहालि ॥३॥  सतिगुर गिआनु सदा घटि चानणु अमरु सिरि बादिसाहा ॥  अनदिनु भगति करहि दिनु राती राम नामु सचु लाहा   नानक राम नामि निसतारा सबदि रते हरि पाहा ॥४॥२॥

 

Sorat'h, Third Mehl:  The True Lord has blessed His devotees with the treasure of devotional worship, and the wealth of the Lord's Name.  The wealth of the Naam, shall never be exhausted; no one can estimate its worth.  With the wealth of the Naam, their faces are radiant, and they attain the True Lord. ||1||  O my mind, through the Word of the Guru's Shabad, the Lord is found.  Without the Shabad, the world wanders around, and receives its punishment in the Court of the Lord. ||Pause||  Within this body dwell the five thieves: sexual desire, anger, greed, emotional attachment and egotism.  They plunder the Nectar, but the self-willed manmukh does not realize it; no one hears his complaint.   The world is blind, and its dealings are blind as well; without the Guru, there is only pitch darkness. ||2||  Indulging in egotism and possessiveness, they are ruined; when they depart, nothing goes along with them.  But one who becomes Gurmukh meditates on the Naam, and ever contemplates the Lord's Name.  Through the True Word of Gurbani, he sings the Glorious Praises of the Lord; blessed with the Lord's Glance of Grace, he is enraptured. ||3||  The spiritual wisdom of the True Guru is a steady light within the heart. The Lord's decree is over the heads of even kings.  Night and day, the Lord's devotees worship Him; night and day, they gather in the true profit of the Lord's Name.  O Nanak, through the Lord's Name, one is emancipated; attuned to the Shabad, he finds the Lord. ||4||2||

 

ਪਦ ਅਰਥ : ਕਉ = ਨੂੰ ਸਚੁ = ਸਦਾ ਕਾਇਮ ਰਹਿਣ ਵਾਲਾ ਅਖੁਟੁ = ਨਾਹ ਮੁੱਕਣ ਵਾਲਾ ਕਿਨੈ = ਕਿਸੇ ਪਾਸੋਂ ਭੀ ਧਨਿ = ਧਨ ਨਾਲ ਸਬਦੀ = ਸ਼ਬਦ ਦੀ ਰਾਹੀਂ ਸਜਾਇ = ਦੰਡ ਰਹਾਉ ਦੇਹੀ = ਸਰੀਰ ਵਸਹਿ = ਵੱਸਦੇ ਹਨ।  ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ ਧਨ ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਅੰਧਾ = (ਮਾਇਆ ਦੇ ਮੋਹ ਵਿਚ) ਅੰਨ੍ਹਾ ਗੁਬਾਰਾ = ਹਨੇਰਾ ਵਿਗੁਤੇ = ਖ਼ੁਆਰ ਹੁੰਦੇ ਹਨ   ਕਿਹੁ = ਕੁਝ ਭੀ ਗੁਰਮੁਖਿ = ਗੁਰੂ ਦੇ ਸਨਮੁਖ ਸਮਾਲਿ = ਸਾਂਭ ਕੇ ਨਿਹਾਲਿ = ਪ੍ਰਸੰਨ, ਸੁਖੀ   ਗਿਆਨੁ = ਆਤਮਕ ਜੀਵਨ ਦੀ ਸੂਝ ਘਟਿ = ਹਿਰਦੇ ਵਿਚ ਅਮਰੁ = ਹੁਕਮ ਸਿਰਿ = ਸਿਰ ਉਤੇ ਅਨਦਿਨੁ = ਹਰ ਰੋਜ਼ ਸਚੁ = ਸਦਾ ਕਾਇਮ ਰਹਿਣ ਵਾਲਾ ਲਾਹਾ = ਲਾਭ।   

 

ਅਰਥ : (ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥  ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ।  ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ ਰਹਾਉ॥  ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ,  (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)।  ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥  ਇਹ ਆਖ ਆਖ ਕੇ ਕਿ 'ਮੈਂ ਵੱਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ' (ਮਾਇਆ-ਵੇੜ੍ਹੇ) ਮਨੁੱਖ ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ।  ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ।  ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ ॥  ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ।   ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ

 

अर्थ: (हे भाई! गुरु) भक्त जनों को परमात्मा की भक्ति का खजाना देता है, परमात्मा का नाम ऐसा धन है जो सदा कायम रहता है। हरि-नाम-धन कभी खत्म होने वाला नहीं, ये धन कभी खत्म नहीं होता, किसी से ये मूल्य भी नहीं लिया जा सकता (भाव, कोई मनुष्य इसे दुनियावी पदार्थों से खरीद भी नहीं सकता) जिन्होंने ये सदा-स्थिर हरि-धन प्राप्त कर लिया, उन्हें इस नाम-धन की इनायत से (लोक-परलोक में) आदर मिलता है।1 हे मेरे मन! गुरु के शब्द से ही परमात्मा मिल सकता है। शब्द के बिना जगत गलत रास्ते पर भटकता फिरता है (आगे परलोक में) प्रभु की दरगाह में दण्ड सहता है। रहाउ। हे भाई! जिस शरीर में काम-क्रोध-लोभ-मोह-अहंकार पाँच चोर बसते हैं (ये मनुष्य के अंदर) आत्मिक जीवन देने वाला नाम-धन लूटते रहते हैं, अपने मन के पीछे चलने वाले मनुष्य को ये बात समझ में नहीं आती। (जब सब कुछ लुटा के वे दुखी होते हैं तब) उनकी कोई पुकार नहीं सुनता (उनकी कोई सहायता नहीं कर सकता) माया के मोह में अंधा हुआ जगत अंधों वाली करतूत ही करता रहता है, गुरु से बेमुख हो के (इसके आत्मिक जीवन में) अंधकार छाया रहता है।2मैं बड़ा हूँ...ये धन-पदार्थ मेरा है - ये कह: कह के (माया-ग्रसित मनुष्य) दुखी होते रहते हैं। पर जगत से चलते वक्त कोई भी चीज किसी के साथ नहीं चलती। जो मनुष्य गुरु के सन्मुख रहता है वह सदा परमात्मा के नाम को दिल में बसा के नाम स्मरण करता रहता है। वह सदा-स्थिर रहने वाली महिमा की वाणी के द्वारा परमात्मा के गुण गाता रहता है। परमात्मा की मेहर की नजर से वह सदा सुखी रहता है।3। जिनके हृदय में परमात्मा का बख्शा हुआ ज्ञान सदा प्रकाश किए रखता है उसका हुक्म (दुनिया के) बादशाहों के सिर पर (भी) चलता है। वे हर वक्त दिन-रात परमात्मा की भक्ति करते रहते हैं, वे हरि-नाम का लाभ कमाते रहते हैं जो सदा कायम रहता है। हे नानक! परमात्मा के नाम से संसार से पार-उतारा हो जाता है, जो मनुष्य गुरु के शब्द से हरि-नाम के रंग में रंगे रहते हैं, परमात्मा उनके नजदीक बसता है।42

Sewadaar 9873626789

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

--
--
To post to this group, send email to joing...@googlegroups.com
 
For more options, visit this group at
http://groups.google.com/group/joingurbani?hl=pa

---
You received this message because you are subscribed to the Google Groups "Joingurbani" group.
To unsubscribe from this group and stop receiving emails from it, send an email to joingurbani...@googlegroups.com.
To view this discussion visit https://groups.google.com/d/msgid/joingurbani/CAFvRN_sitRWiQu_DWg3QEMfRBtwO6HemeRR1L2CginuqMwVU1Q%40mail.gmail.com.


--

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Hukam.JPG
Reply all
Reply to author
Forward
0 new messages