ਜੋ ਹਰਿ ਸੇਵਹਿ Amritvele da Hukamnama Sri Darbar Sahib, Sri Amritsar, Ang 666, 24-Feb-2026

0 views
Skip to first unread message

Joingurbani Joingurbani

unread,
6:59 PM (3 hours ago) 6:59 PM
to Joingurbani Joingurbani, joingurbani
Amrit vele da Hukamnama Sri Darbar Sahib, Sri Amritsar, Ang 666-667


ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥   
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥   ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥   ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥  ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥   ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ 

धनासरी महला ४ घरु १ चउपदे      ੴ सतिगुर प्रसादि ॥  
जो हरि सेवहि संत भगत तिन के सभि पाप निवारी ॥   हम ऊपरि किरपा करि सुआमी रखु संगति तुम जु पिआरी ॥१॥  हरि गुण कहि न सकउ बनवारी ॥   हम पापी पाथर नीरि डुबत करि किरपा पाखण हम तारी ॥ रहाउ ॥    जनम जनम के लागे बिखु मोरचा लगि संगति साध सवारी ॥   जिउ कंचनु बैसंतरि ताइओ मलु काटी कटित उतारी ॥२॥  हरि हरि जपनु जपउ दिनु राती जपि हरि हरि हरि उरि धारी ॥ हरि हरि हरि अउखधु जगि पूरा जपि हरि हरि हउमै मारी ॥३॥हरि हरि अगम अगाधि बोधि अपर्मपर पुरख अपारी ॥ जन कउ क्रिपा करहु जगजीवन जन नानक पैज सवारी ॥४॥१॥

Dhanaasaree, Fourth Mehl, First House, Chau-Padas:     One Universal Creator God. By The Grace Of The True Guru:   Those Saints and devotees who serve the Lord have all their sins washed away.   Have Mercy on me, O Lord and Master, and keep me in the Sangat, the Congregation that You love. ||1||  I cannot even speak the Praises of the Lord, the Gardener of the world.   We are sinners, sinking like stones in water; grant Your Grace, and carry us stones across. ||Pause||    The rust of poison and corruption from countless incarnations sticks to us; joining the Saadh Sangat, the Company of the Holy, it is cleaned away.   It is just like gold, which is heated in the fire, to remove the impurities from it. ||2||  I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. ||3|| The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble daas, O Life of the world, and save the honor of daas Nanak Ji. ||4||1||

ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਸਭਿ = ਸਾਰੇ। ਨਿਵਾਰੀ = ਦੂਰ ਕਰਨ ਵਾਲਾ। ਸੁਆਮੀ = ਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀ = ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਕਹਿ ਨ ਸਕਉ = ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ} ਹੇ ਪਰਮਾਤਮਾ! ਨੀਰਿ = ਪਾਣੀ ਵਿਚ। ਪਾਖਣ = ਪੱਥਰ।ਰਹਾਉ।
ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ।  ਬਿਖੁ = ਜ਼ਹਰ। ਮੋਰਚਾ = ਜੰਗਾਲ। ਸਵਾਰੀ = ਸ੍ਵੱਛ ਹੋ ਜਾਂਦੀ ਹੈ। ਕੰਚਨੁ = ਸੋਨਾ। ਬੈਸੰਤਰਿ = ਅੱਗ ਵਿਚ। ਤਾਇਓ = ਤਪਾਇਆ ਜਾਂਦਾ ਹੈ। ਕਾਟੀ = ਕੱਟੀ ਜਾਂਦੀ ਹੈ। ਕਟਤਿ = ਕੱਟ ਕੇ। ਉਤਾਰੀ = ਲਾਹੀ ਜਾਂਦੀ ਹੈ।੨।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।੨।ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

अकाल पुरख एक है और सतगुरु की कृपा द्वारा प्राप्त होता है। हे प्रभु ! जो तुम्हारे संत भगत तुम्हारा नाम सुमिरन करते हैं, तुम उनके पूर्व कर्मो के पाप दूर करने वाले हो। हे मालिक प्रभु! हमारे ऊपर भी मेहर कर, (हमें उस) साध संगत में रखो जो तुम्हे प्यारी लगती है।१। हे हरी! हे प्रभु! मैं तेरे गुण बयान नहीं कर सकता। हम जीव पापी हैं, पापों में डूबे रहते हैं, जैसे पत्थर पानी में डूबे रहते हैं। मेहर कर, हम पत्थरों (पत्थर दिलो) को संसार समुंदर से पार कर दो जी।रहाउ। हे भाई! जैसे सोना अग्नि में तापने से उस की सारी मैल कट जाती है, उतार दी जाती है, उसी प्रकार जीवों के अनेकों जन्मो के चिपके हुए पापों का जहर, पापों का जंगाल संगत की शरण आ कर खत्म हो जाता है।२।हे भाई! तभी) मैं (भी) दिन-रात परमात्मा के नाम का जाप जपता हूँ, नाम जप के उसको अपने हृदय में बसाए रखता हूँ। हे भाई! परमात्मा का नाम जगत में ऐसी दवाई है जो अपना असर किए बग़ैर नहीं रहती। यह नाम जप के (अंदर से) अहंकार को खत्म किया जा सकता है।3।हे नानक! (कह:) हे अगम्य (पहुँच से परे)! हे मनुष्यों की समझ से परे! हे परे से परे! हे सर्व व्यापक! हे बेअंत! हे जगत जीवन! अपने दासों पर मेहर कर, और (इस विकारों भरे संसार-समुंदर में से) दासों की इज्जत रख ले।4।1।

( Wahguru Ji Ka Khalsa, Wahguru Ji Ki Fateh )

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

---------- Forwarded message ---------
From: joingurbani joingurbani <joing...@gmail.com>
Date: Sun, 11 Sep 2011, 8:24 am
Subject: 666
To: joingurbani <joing...@gmail.com>


ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥   ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥   ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥   ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥  ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥   ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥  
धनासरी महला ४ घरु १ चउपदे      ੴ सतिगुर प्रसादि ॥  जो हरि सेवहि संत भगत तिन के सभि पाप निवारी ॥   हम ऊपरि किरपा करि सुआमी रखु संगति तुम जु पिआरी ॥१॥  हरि गुण कहि न सकउ बनवारी ॥   हम पापी पाथर नीरि डुबत करि किरपा पाखण हम तारी ॥ रहाउ ॥    जनम जनम के लागे बिखु मोरचा लगि संगति साध सवारी ॥   जिउ कंचनु बैसंतरि ताइओ मलु काटी कटित उतारी ॥२॥  
Dhanaasaree, Fourth Mehl, First House, Chau-Padas:     One Universal Creator God. By The Grace Of The True Guru:   Those Saints and devotees who serve the Lord have all their sins washed away.   Have Mercy on me, O Lord and Master, and keep me in the Sangat, the Congregation that You love. ||1||  I cannot even speak the Praises of the Lord, the Gardener of the world.   We are sinners, sinking like stones in water; grant Your Grace, and carry us stones across. ||Pause||    The rust of poison and corruption from countless incarnations sticks to us; joining the Saadh Sangat, the Company of the Holy, it is cleaned away.   It is just like gold, which is heated in the fire, to remove the impurities from it. ||2||  
ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਸਭਿ = ਸਾਰੇ। ਨਿਵਾਰੀ = ਦੂਰ ਕਰਨ ਵਾਲਾ। ਸੁਆਮੀ = ਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀ = ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਕਹਿ ਨ ਸਕਉ = ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ} ਹੇ ਪਰਮਾਤਮਾ! ਨੀਰਿ = ਪਾਣੀ ਵਿਚ। ਪਾਖਣ = ਪੱਥਰ।ਰਹਾਉ।
ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ।  ਬਿਖੁ = ਜ਼ਹਰ। ਮੋਰਚਾ = ਜੰਗਾਲ। ਸਵਾਰੀ = ਸ੍ਵੱਛ ਹੋ ਜਾਂਦੀ ਹੈ। ਕੰਚਨੁ = ਸੋਨਾ। ਬੈਸੰਤਰਿ = ਅੱਗ ਵਿਚ। ਤਾਇਓ = ਤਪਾਇਆ ਜਾਂਦਾ ਹੈ। ਕਾਟੀ = ਕੱਟੀ ਜਾਂਦੀ ਹੈ। ਕਟਤਿ = ਕੱਟ ਕੇ। ਉਤਾਰੀ = ਲਾਹੀ ਜਾਂਦੀ ਹੈ।੨।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।੨।
अकाल पुरख एक है और सतगुरु की कृपा द्वारा प्राप्त होता है। हे प्रभु! जो तुम्हारा संत भगत तुम्हारा नाम सुमिरन करते हैं, तुम उनके पूर्व कर्मो के पाप दूर करने वाले हो। हे मालिक प्रभु! हमारे ऊपर भी मेहर कर, (हमें उस) साध सांगत मैं रख जो तुम्हे प्यारी लगती है।१। हे हरी! हे प्रभु! में तेरे गुण बयां नहीं कर सकता। हम जीव पापी हैं, पापों में डूबे रहते हैं, जैसे पत्थर पानी में डूबे रहते हैं। मेहर कर, हम पत्थरों (पत्थर दिलो) को संसार समुंदर से पार कर दो जी।रहाउ। हे भाई! जैसे सोना अग्नि में तापने से उस की सारी मैल कट जाती है, उत्तार दी जाती है, उसी प्रकार जीवों के अनेकों जन्मो के चिपके हुए पापों का जहर, पापों का जंगल संगत की सरन आ कर ख़तम हो जाता है।२।
 
 
 
 
 

 


--

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Guru Pyare Jio,
Invite your friends to join Gurbani Group, to subscribe send mail to
If you have direct internet access then mail to joingurban...@googlegroups.com
If you don’t have direct internet access then mail to joing...@gmail.com 
with subject JOIN GURBANI,
Our members will receive daily Gurbani translation mails
 
Sangat ka Nimane sewak
 
Gurbani Group

Reply all
Reply to author
Forward
0 new messages