(With Image) Hukamnama Sri Darbar Sahib, Sri Amritsar, Ang (page) 813, 15-July 2011

0 views
Skip to first unread message

joingurbani joingurbani

unread,
Jul 14, 2011, 10:58:01 PM7/14/11
to grouse...@m.facebook.com, join_gurbani, joingurbani, joingurbani
Hukamnama Sri Darbar Sahib, Sri Amritsar, Ang (page) 813
 
ਬਿਲਾਵਲੁ ਮਹਲਾ ੫ ॥   ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥   ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥   ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥   ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥   ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥   ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥  
 
बिलावलु महला ५ ॥   महा तपति ते भई सांति परसत पाप नाठे ॥   अंध कूप महि गलत थे काढे दे हाथे ॥१॥   ओइ हमारे साजना हम उन की रेन ॥   जिन भेटत होवत सुखी जीअ दानु देन ॥१॥ रहाउ ॥   परा पूरबला लीखिआ मिलिआ अब आइ ॥   बसत संगि हरि साध कै पूरन आसाइ ॥२॥  
 
Bilaaval, Fifth Mehl:   The great fire is put out and cooled; meeting with the Guru, sins run away.   I fell into the deep dark pit; giving me His Hand, He pulled me out. ||1||   He is my friend; I am the dust of His Feet.   Meeting with Him, I am at peace; He blesses me with the gift of the soul. ||1||Pause||   I have now received my pre-ordained destiny.   Dwelling with the Lord's Holy Saints, my hopes are fulfilled. ||2||  
 
ਤਪਤਿ = (ਵਿਕਾਰਾਂ ਦੀ) ਤਪਸ਼। ਸਾਂਤਿ = ਸ਼ਾਂਤੀ, ਸੀਤਲਤਾ। ਪਰਸਤ = ਛੁੰਹਦਿਆਂ। ਅੰਧ ਕੂਪ = ਹਨੇਰਾ ਖੂਹ। ਦੇ = ਦੇ ਕੇ।੧। ਓਇ = {ਲਫ਼ਜ਼ 'ਓਹ' ਤੋਂ ਬਹੁ-ਵਚਨ} ਉਹ ਸੰਤ ਜਨ। ਸਾਜਨਾ = ਸੱਜਣ, ਮਿੱਤਰ। ਰੇਨ = ਚਰਨ-ਧੂੜ। ਭੇਟਤ = ਮਿਲਿਆਂ। ਜੀਅ ਦਾਨੁ = ਆਤਮਕ ਜੀਵਨ ਦੀ ਦਾਤਿ। ਦੇਨ = ਦੇਨਿ, ਦੇਂਦੇ ਹਨ।੧।ਰਹਾਉ। ਪਰਾ ਪੂਰਬਲਾ = ਬਹੁਤ ਜਨਮਾਂ ਦਾ। ਅਬ = ਹੁਣ ਜਦੋਂ ਹਰਿ-ਸਾਧ ਮਿਲਿਆ ਹੈ। ਸੰਗਿ = ਨਾਲ। ਹਰਿ ਸਾਧ ਕੈ ਸੰਗਿ = ਪ੍ਰਭੂ ਦੇ ਭਗਤ ਨਾਲ। ਆਸਾਇ = ਆਸਾਂ।੨।
.
ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧। ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ। ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।
.
हे भाई! (उन संत जनों के पाँव) परसने से सारे पाप नास हो जाते हैं, मन में विकारों की भरी तपिश से शांति बन जाती है। जो मनुख (विकारों पापों के) घने अँधेरे कुएं में गल-सड़ रहे होते हैं, उनको (वह संत-जन अपना) हाथ दे के (उस कुएँ से) निकाल लेते हैं।१। हे भाई! जिन को मिलकर (मेरा मन) आनंद से भरपूर हो जाता है, जो (मुझे आत्मिक जीवन की दात देते हैं, वह (संत-जन ही)  मेरे (असली) मित्र हैं, मैं उनके चरणों की धुल (चाहता) हूँ।१।रहाउ। हे भाई! इस मनुख जनम में (जब किसी मनुख को कोई संत-जन मिल जाता है, तो) बड़े पूर्व जन्म के उसके मस्तक पर लिखे लेख उभर आते है। प्रभु के सेवक-जन की सांगत में बसते हुए (उस मनुख की सारी आशाएं पूरी हो जाती हैं।२।

--

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Guru Pyare Jio,
Invite your friends to join Gurbani Group, to subscribe send mail to
If you have direct internet access then mail to joingurban...@googlegroups.com
If you don’t have direct internet access then mail to joing...@gmail.com 
with subject JOIN GURBANI,
Our members will receive daily Gurbani translation mails
 
Sangat ka Nimane sewak
 
Gurbani Group

HUkam.JPG

Joingurbani Joingurbani

unread,
Dec 7, 2021, 7:18:14 PM12/7/21
to Joingurbani Joingurbani, joingurbani
Amritvele da Hukamnama Sri Darbar Sahib, Sri Amritsar, Ang 813

ਬਿਲਾਵਲੁ ਮਹਲਾ ੫ ॥   ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥   ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥   ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥   ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥   ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥   ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨   

बिलावलु महला ५ ॥   महा तपति ते भई सांति परसत पाप नाठे ॥   अंध कूप महि गलत थे काढे दे हाथे ॥१॥   ओइ हमारे साजना हम उन की रेन ॥   जिन भेटत होवत सुखी जीअ दानु देन ॥१॥ रहाउ ॥   परा पूरबला लीखिआ मिलिआ अब आइ ॥   बसत संगि हरि साध कै पूरन आसाइ ॥२॥   

Bilaaval, Fifth Mehl:   The great fire is put out and cooled; meeting with the Guru, sins run away.   I fell into the deep dark pit; giving me His Hand, He pulled me out. ||1||   He is my friend; I am the dust of His Feet.   Meeting with Him, I am at peace; He blesses me with the gift of the soul. ||1||Pause||   I have now received my pre-ordained destiny.   Dwelling with the Lord's Holy Saints, my hopes are fulfilled. ||2||   

ਤਪਤਿ = (ਵਿਕਾਰਾਂ ਦੀ) ਤਪਸ਼। ਸਾਂਤਿ = ਸ਼ਾਂਤੀ, ਸੀਤਲਤਾ। ਪਰਸਤ = ਛੁੰਹਦਿਆਂ। ਅੰਧ ਕੂਪ = ਹਨੇਰਾ ਖੂਹ। ਦੇ = ਦੇ ਕੇ।੧। ਓਇ = {ਲਫ਼ਜ਼ 'ਓਹ' ਤੋਂ ਬਹੁ-ਵਚਨ} ਉਹ ਸੰਤ ਜਨ। ਸਾਜਨਾ = ਸੱਜਣ, ਮਿੱਤਰ। ਰੇਨ = ਚਰਨ-ਧੂੜ। ਭੇਟਤ = ਮਿਲਿਆਂ। ਜੀਅ ਦਾਨੁ = ਆਤਮਕ ਜੀਵਨ ਦੀ ਦਾਤਿ। ਦੇਨ = ਦੇਨਿ, ਦੇਂਦੇ ਹਨ।੧।ਰਹਾਉ। ਪਰਾ ਪੂਰਬਲਾ = ਬਹੁਤ ਜਨਮਾਂ ਦਾ। ਅਬ = ਹੁਣ ਜਦੋਂ ਹਰਿ-ਸਾਧ ਮਿਲਿਆ ਹੈ। ਸੰਗਿ = ਨਾਲ। ਹਰਿ ਸਾਧ ਕੈ ਸੰਗਿ = ਪ੍ਰਭੂ ਦੇ ਭਗਤ ਨਾਲ। ਆਸਾਇ = ਆਸਾਂ।੨। 

ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧। ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ। ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨। 

हे भाई! (उन संत जनों के पाँव) परसने से सारे पाप नास हो जाते हैं, मन में विकारों की भरी तपिश से शांति बन जाती है। जो मनुख (विकारों पापों के) घने अँधेरे कुएं में गल-सड़ रहे होते हैं, उनको (वह संत-जन अपना) हाथ दे के (उस कुएँ से) निकाल लेते हैं।१। हे भाई! जिन को मिलकर (मेरा मन) आनंद से भरपूर हो जाता है, जो (मुझे आत्मिक जीवन की दात देते हैं, वह (संत-जन ही)  मेरे (असली) मित्र हैं, मैं उनके चरणों की धुल (चाहता) हूँ।१।रहाउ। हे भाई! इस मनुख जनम में (जब किसी मनुख को कोई संत-जन मिल जाता है, तो) बड़े पूर्व जन्म के उसके मस्तक पर लिखे लेख उभर आते है। प्रभु के सेवक-जन की सांगत में बसते हुए (उस मनुख की सारी आशाएं पूरी हो जाती हैं।२। 

HUkam.JPG

Joingurbani Joingurbani

unread,
May 10, 2025, 7:32:33 PM5/10/25
to Joingurbani Joingurbani, joingurbani
HUkam.JPG

Joingurbani Joingurbani

unread,
Mar 14, 2026, 7:55:23 PMMar 14
to Joingurbani Joingurbani, joingurbani
HUkam.JPG
Reply all
Reply to author
Forward
0 new messages