Hukamnama Sri Darbar Sahib, Amritsar Sahib, 14 July 2011

1 view
Skip to first unread message

joingurbani joingurbani

unread,
Jul 14, 2011, 12:13:06 AM7/14/11
to grouse...@m.facebook.com, join_gurbani, joingurbani, joingurbani

Hukamnama Sri Darbar Sahib , Amritsar Sahib, Ang (Page) 927

ਰਾਮਕਲੀ ਮਹਲਾ ੫ ਰੁਤੀ ਸਲੋਕੁ  

ੴ ਸਤਿਗੁਰ ਪ੍ਰਸਾਦਿ ॥  ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥   ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥  ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥   ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ 

रामकली  महला ५ रुती सलोकु  

ੴ सतिगुर प्रसादि ॥  करि बंदन प्रभ पारब्रहम बाछउ साधह धूरि ॥   आपु निवारि हरि हरि भजउ नानक प्रभ भरपूरि ॥१॥  किलविख काटण भै हरण सुख सागर हरि राइ ॥   दीन दइआल दुख भंजनो नानक नीत धिआइ ॥२॥  

Raamkalee Fifth Mehla Ruti  The Seasons. Shalok:  

One Universal Creator God. By The Grace Of The True Guru: Bow to the Supreme Lord God, and seek the dust of the feet of the Holy.   Cast out your self-conceit, and vibrate, meditate, on the Lord, Har, Har. O Nanak, God is all-pervading. ||1|| He is the Eradicator of sins, the Destroyer of fear, the Ocean of peace, the Sovereign Lord King.   Merciful to the meek, the Destroyer of pain: O Nanak, always meditate on Him. ||2||  

ਬੰਦਨ = ਨਮਸਕਾਰ। ਬਾਛਉ = ਬਾਛਉਂ, ਮੈਂ ਮੰਗਦਾ ਹਾਂ। ਸਾਧਹ ਧੂਰਿ = ਸੰਤ ਜਨਾਂ ਦੀ ਚਰਨ ਧੂੜ। ਆਪੁ = ਆਪਾ-ਭਾਵ। ਨਿਵਾਰਿ = ਦੂਰ ਕਰ ਕੇ। ਭਜਉ = ਭਜਉਂ, ਮੈਂ ਜਪਦਾ ਹਾਂ। ਭਰਪੂਰਿ = ਸਰਬ-ਵਿਆਪਕ।੧। ਕਿਲਵਿਖ = ਪਾਪ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਸੁਖ ਸਾਗਰ = ਸੁਖਾਂ ਦਾ ਸਮੁੰਦਰ। ਦੁਖ ਭੰਜਨੋ = ਦੁੱਖਾਂ ਦਾ ਨਾਸ ਕਰਨ ਵਾਲਾ। ਨੀਤ = ਨਿੱਤ, ਸਦਾ।੨।

Hukamnama Sri Drabar Sahib, Amritsar Sahib, Ang (page) 927

ਰਾਗ ਰਾਮਕਲੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਰੁਤੀ ਸਲੋਕੁ'।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ।੧। ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ। ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ।੨

राग रामकली में गुरु अरजन देव जी की बाणी ' रती सलोक

काल पुरख एक है और सतगुरु की किरपा से मिलता है हे नानक (कह- हे भाई) पारब्रहम प्रभु को नमस्कार कर के में ( उस के दर से ) संत जना के चरणे की धुल मांगता हु, और आपा-भाव दुर कर के में उस सरब-वियापक प्रभु का नाम जपता हा ।੧। प्रभु पातशाह सारे पाप काटने वाला है, सारे डर दूर करने वाला है, सुखो का समुन्दर है, गरीबो पर दया कारण वाला है, (गरीबो के) दुख नास करने वाला है। हे नानक। उस को सदा सिमरता रह  ।੨।

image.png
--

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Guru Pyare Jio,
Invite your friends to join Gurbani Group, to subscribe send mail to
If you have direct internet access then mail to joingurban...@googlegroups.com
If you don’t have direct internet access then mail to joing...@gmail.com 
with subject JOIN GURBANI,
Our members will receive daily Gurbani translation mails
 
Sangat ka Nimane sewak
 
Gurbani Group

image.png
hukamnam sri darbar sahi 14 july 2011.GIF

Joingurbani Joingurbani

unread,
Oct 9, 2024, 7:59:59 PM10/9/24
to Joingurbani Joingurbani, joingurbani

Amritvele da Hukamnama, Sri Darbar Sahib , Sri Amritsar Sahib, Ang 927, 10-Oct-2024

www.facebook.com/HukamnamaSriDarbarSahibSriAmritsar

ਰਾਮਕਲੀ ਮਹਲਾ ੫ ਰੁਤੀ ਸਲੋਕੁ  
ੴ ਸਤਿਗੁਰ ਪ੍ਰਸਾਦਿ ॥  ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥   ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥  ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥   ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ 

रामकली  महला ५ रुती सलोकु  
ੴ सतिगुर प्रसादि ॥  करि बंदन प्रभ पारब्रहम बाछउ साधह धूरि ॥   आपु निवारि हरि हरि भजउ नानक प्रभ भरपूरि ॥१॥  किलविख काटण भै हरण सुख सागर हरि राइ ॥   दीन दइआल दुख भंजनो नानक नीत धिआइ ॥२॥  

Raamkalee Fifth Mehla Ruti  The Seasons. Shalok:  
One Universal Creator God. By The Grace Of The True Guru: Bow to the Supreme Lord God, and seek the dust of the feet of the Holy.   Cast out your self-conceit, and vibrate, meditate, on the Lord, Har, Har. O Nanak, God is all-pervading. ||1|| He is the Eradicator of sins, the Destroyer of fear, the Ocean of peace, the Sovereign Lord King.   Merciful to the meek, the Destroyer of pain: O Nanak, always meditate on Him. ||2||  

ਬੰਦਨ = ਨਮਸਕਾਰ। ਬਾਛਉ = ਬਾਛਉਂ, ਮੈਂ ਮੰਗਦਾ ਹਾਂ। ਸਾਧਹ ਧੂਰਿ = ਸੰਤ ਜਨਾਂ ਦੀ ਚਰਨ ਧੂੜ। ਆਪੁ = ਆਪਾ-ਭਾਵ। ਨਿਵਾਰਿ = ਦੂਰ ਕਰ ਕੇ। ਭਜਉ = ਭਜਉਂ, ਮੈਂ ਜਪਦਾ ਹਾਂ। ਭਰਪੂਰਿ = ਸਰਬ-ਵਿਆਪਕ।੧। ਕਿਲਵਿਖ = ਪਾਪ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਸੁਖ ਸਾਗਰ = ਸੁਖਾਂ ਦਾ ਸਮੁੰਦਰ। ਦੁਖ ਭੰਜਨੋ = ਦੁੱਖਾਂ ਦਾ ਨਾਸ ਕਰਨ ਵਾਲਾ। ਨੀਤ = ਨਿੱਤ, ਸਦਾ।੨।

ਰਾਗ ਰਾਮਕਲੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਰੁਤੀ ਸਲੋਕੁ'।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ।੧। ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ। ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ।੨।

राग रामकली में गुरु अरजन देव जी की बाणी ' रती सलोक
अकाल पुरख एक है और सतगुरु की किरपा से मिलता है। हे नानक। (कह- हे भाई) पारब्रहम प्रभु को नमस्कार कर के में ( उस के दर से ) संत जना के चरणे की धुल मांगता हु, और आपा-भाव दुर कर के में उस सरब-वियापक प्रभु का नाम जपता हा ।੧। प्रभु पातशाह सारे पाप काटने वाला है, सारे डर दूर करने वाला है, सुखो का समुन्दर है, गरीबो पर दया कारण वाला है, (गरीबो के) दुख नास करने वाला है। हे नानक। उस को सदा सिमरता रह  ।੨।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
hukamnam sri darbar sahi 14 july 2011.GIF

Joingurbani Joingurbani

unread,
Oct 10, 2025, 8:11:02 PMOct 10
to joingurbani, Joingurbani Joingurbani

Amritvele da Hukamnama, Sri Darbar Sahib , Sri Amritsar Sahib, Ang 927, 11-Oct-2025
hukamnam sri darbar sahi 14 july 2011.GIF
Reply all
Reply to author
Forward
0 new messages